ਸ੍ਰੀ ਹੁਕਮਨਾਮਾ ਸਾਹਿਬ

ਵਡਹੰਸੁ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥

ਰਾਗ ਵਡਹੰਸ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਤੇਰਾ ਦਰਸਨ ਕਰ ਸਕਾਂ। ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ ਤੇ ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ॥੧॥ 

Share Buttons

Share on FacebookShare on Google+Tweet about this on TwitterShare on LinkedIn
Get Andriod APP on your mobile and get notification when Sri Hukamnama Sahib Ji updated.
Download Now

Recent Hukamnamas

Sri Hukamnama Sahib Ji Sri Harmandir Sahib Ji ANG 561 7/3/2018

http://healthtimewealth.info/wp-content/uploads/2018/03/WhatsApp-Audio-2018-03-07-at-6.41.45-AM.ogg ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥
By : Admin | Mar 7, 2018

Sri Hukamnama Sahib Ji Sri Harmandir Sahib Ji ANG 537 6/3/2018

http://healthtimewealth.info/wp-content/uploads/2018/03/WhatsApp-Audio-2018-03-06-at-5.52.25-AM.ogg ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ
By : Admin | Mar 6, 2018

Sri Hukamnama Sahib Ji Sri Harmandir Sahib Ji ANG 826 4/3/2018

http://healthtimewealth.info/wp-content/uploads/2018/03/WhatsApp-Audio-2018-03-04-at-6.01.03-AM.ogg ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ
By : Admin | Mar 4, 2018

Sri Hukamnama Sahib Ji Sri Harmandir Sahib Ji ANG 752 3/3/2018

http://healthtimewealth.info/wp-content/uploads/2018/03/WhatsApp-Audio-2018-03-03-at-6.11.31-AM.ogg ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥
By : Admin | Mar 3, 2018

Sri Hukamnama Sahib Ji Sri Harmandir Sahib Ji ANG 560 2/3/2018

http://healthtimewealth.info/wp-content/uploads/2018/03/WhatsApp_Audio_2018-03-02_at_6_08_00_AM.mp3 ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥
By : Admin | Mar 2, 2018

Sri Hukamnama Sahib Ji Sri Harmandir Sahib Ji ANG 601 1/3/2018

http://healthtimewealth.info/wp-content/uploads/2018/03/WhatsApp-Audio-2018-03-01-at-6.04.42-AM.ogg ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ
By : Admin | Mar 1, 2018

 

Share this...
Share on FacebookShare on Google+Tweet about this on TwitterShare on LinkedIn